ਵਾਸ਼ਿੰਗਟਨ, ਡੀ.ਸੀ (ਹੁਸਨ ਲੜੋਆ ਬੰਗਾ): ਜਿੱਥੇ ਇੱਕ ਪਾਸੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਕਾਂਗਰਸ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰ ਰਹੇ ਸਨ,ਉੱਥੇ ਕੈਪਿਟਲ ਹਿੱਲ ਦੇ ਬਾਹਰ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰੂਦਵਾਰਾ ਕਮੇਟੀਆਂ ਵੱਲੋਂ ਸਿੱਖਸ ਫਾਰ ਜਸਟਿਸ ਦੇ ਸੱਦੇ ਤੇ ਭਾਰਤ ਵਿੱਚ ਘੱਟਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਖਿਲਾਫ ਨਰਿੰਦਰ ਮੋਦੀ ਦੀ ਅਮਰੀਕੀ ਫੇਰੀ ਦਾ ਵਿਰੋਧ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।

protest against modi) Photo3

protest against modi) Photo2

protest against modi) Photo1

0 Comments

Leave a reply

Your email address will not be published. Required fields are marked *

*

CONTACT US

We're not around right now. But you can send us an email and we'll get back to you, asap.

Sending

©2018 Website Designed By XL Media

Log in with your credentials

Forgot your details?