ਸਾਨਫਰਾਂਸਿਸਕੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਦੇ 76 ਵੇਂ ਸ਼ਹੀਦੀ ਦਿਵਸ ਮੌਕੇ ਗਦਰ ਪਾਰਟੀ ਦੇ ਹੈੱਡ ਕੁਆਰਟਰ ਰਹੇ ਯੁਗਾਂਤਰ ਆਸ਼ਰਮ ਵਿਖੇ ਵੱਖ ਵੱਖ ਵਿਦਵਾਨ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਸ਼ਾਮਲ ਹੋਣ ਵਾਲੇ ਬੁਲਾਰਿਆਂ ਵਿਚ ਸਾਇੰਸਦਾਨ ਡਾ ਗੁਰਦੇਵ ਸਿੰਘ ਖੁਸ਼, ਹਰਦਮ ਸਿੰਘ ਆਜ਼ਾਦ, ਪ੍ਰੋ ਗੁਰਭਜਨ ਸਿੰਘ ਗਿੱਲ, ਚਰਨ ਸਿੰਘ ਜੱਜ, ਪ੍ਰਿੰਸੀਪਲ ਪ੍ਰਿਵੀਰ ਸਿੰਘ ਰੰਧਾਵਾ, ਕੌਂਸਲੇਟ ਵੈਂਕਟ ਰਮਨ ਆਦਿ ਨੇ ਆਪਣੇ ਆਪਣੇ ਵਿਚਾਰਾਂ ਨਾਲ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ,  ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਸਿੰਘ ਦੀ ਸ਼ਹੀਦ ਤ੍ਰੈ -ਲੜੀ ਨੇ ਭਾਰਤ ਦੇਸ਼ ਦੀ ਢੱਠੀ ਦਸਤਾਰ ਮੁੜ ਦੇਸ਼ ਦੇ ਸਰ ਤੇ ਟਿਕਾਈ।

Shaheed Udham singh Prog in San Francisco, Photo

ਸਮਾਗਮ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ ਅਤੇ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ।

Shaheed Udham singh Prog i San Francisco Photo 2

0 Comments

Leave a reply

Your email address will not be published. Required fields are marked *

*

CONTACT US

We're not around right now. But you can send us an email and we'll get back to you, asap.

Sending

©2018 Website Designed By XL Media

Log in with your credentials

Forgot your details?